Wikimedia Foundation elections/2021/2021-08-27/Second board voter e-mail/pa

This page is a translated version of the page Wikimedia Foundation elections/2021/2021-08-27/Second board voter e-mail and the translation is 100% complete.

From: ਵਕੀਮੀਡੀਆ ਬੁਨਿਆਦ ਚੌਣ ਕਮੇਟੀ <board-elections@lists.wikimedia.org>

ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।

ਡਿਅਰ $USERNAME,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ |

ਵਿਕੀਮੀਡੀਆ ਬੁਣੀਆਦ $ACTIVEPROJECT ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ |ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ | [$SERVER/wiki/Special:SecurePoll/vote/Wikimedia_Foundation_Board_Elections_2021 $ACTIVEPROJECT ਦੇ ਸਿਕਿਉਰ ਪੋਲ] ਤੇ ਜਾ ਕੇ ਵੋਟ ਕਰੋ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ|

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ|

ਵਲੋ ਹਸਤਾਕਸ਼ਰ,

ਚੋਣ ਕਮੇਟੀ

ਇਹ ਮੇਲ ਤੁਹਾਨੂੰ ਇਸਲਈ ਭੇਜੀ ਹੈ ਕਿਉਕਿ ਤੁਸੀ ਵਿਕੀਮੀਡੀਆ ਦੇ ਨਾਲ ਅਪਨਾ ਈਮੇਲ ਪਤਾ ਦਰਜ ਕੀਤਾ ਹੈ| ਅਪਨੇ ਆਪ ਨੂੰ ਭਵਿੱਖ ਦਿਆ ਚੋਣਾਂ ਦੀਆਂ ਸੁੱਚਣਾਵਾਂ ਤੋ ਹਟਾਉਣ ਲਈ ਕਿਰਪਾ ਕਰਕੇ ਅਪਨਾ ਉਪਭੋਗਤਾ ਨਾਮ ਵਿਕੀਮੀਡੀਆ ਨੋ ਸੂੱਚੀ ਵਿੱਚ ਸ਼ਾਮਲ ਕਰੋ|

Plain text version

ਡਿਅਰ $USERNAME,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ |

ਵਿਕੀਮੀਡੀਆ ਬੁਣੀਆਦ $ACTIVEPROJECT ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ |ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ: 
<https://meta.wikimedia.org/wiki/Wikimedia_Foundation_Board_of_Trustees/Overview>.

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ: <https://meta.wikimedia.org/wiki/Wikimedia_Foundation_elections/2021/Candidates#Candidate_Table>

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ | $ACTIVEPROJECT ਦੇ ਸਿਕਿਉਰ ਪੋਲ ਤੇ ਜਾ ਕੇ ਵੋਟ ਕਰੋ:
<$SERVER/wiki/Special:SecurePoll/vote/Wikimedia_Foundation_Board_Elections_2021>

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ|

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ :
<https://meta.wikimedia.org/wiki/Special:MyLanguage/Wikimedia_Foundation_elections/2021/Board_of_Trustees>.

ਵਲੋ ਹਸਤਾਕਸ਼ਰ,

ਚੋਣ ਕਮੇਟੀ

--

ਇਹ ਮੇਲ ਤੁਹਾਨੂੰ ਇਸਲਈ ਭੇਜੀ ਹੈ ਕਿਉਕਿ ਤੁਸੀ ਵਿਕੀਮੀਡੀਆ ਦੇ ਨਾਲ ਅਪਨਾ ਈਮੇਲ ਪਤਾ ਦਰਜ ਕੀਤਾ ਹੈ| ਅਪਨੇ ਆਪ ਨੂੰ ਭਵਿੱਖ ਦਿਆ ਚੋਣਾਂ ਦੀਆਂ ਸੁੱਚਣਾਵਾਂ ਤੋ ਹਟਾਉਣ ਲਈ ਕਿਰਪਾ ਕਰਕੇ ਅਪਨਾ ਉਪਭੋਗਤਾ ਨਾਮ ਵਿਕੀਮੀਡੀਆ ਨੋ ਸੂੱਚੀ ਵਿੱਚ ਸ਼ਾਮਲ ਕਰੋ 
<https://meta.wikimedia.org/wiki/Wikimedia_nomail_list>.